https://updatepunjab.com/punjab/punjab-cabinet-decision-rojgar-gaurantee/
ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ ਮੰਤਵ ਦਾ ਉਦੇਸ਼ ਨੌਕਰੀਆਂ, ਵਿਦੇਸ਼ਾਂ ਵਿੱਚ ਰੋਜ਼ਗਾਰ ਅਤੇ ਪੜ੍ਹਾਈ, ਹੁਨਰ ਸਿਖਲਾਈ, ਸਵੈ-ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਨੂੰ ਯਕੀਨੀ ਬਣਾਉਣ